Deuteronomy 4:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਅਜਿਹਾ ਬੁੱਤ ਨਾ ਬਨਾਉਣਾ ਜਿਹੜਾ ਧਰਤੀ ਉੱਤਲੇ ਕਿਸੇ ਪਸ਼ੂ ਵਰਗਾ ਦਿਸਦਾ ਹੋਵੇ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਵਰਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਡੰਗਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਅਥਵਾ ਕਿਸੇ ਪੱਖ ਪੰਖੇਰੂ ਦੀ ਸ਼ਕਲ ਜਿਹੜਾ ਅਕਾਸ਼ ਵਿੱਚ ਉੱਡਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਕਿਸੇ ਜਾਨਵਰ ਦੀ ਸ਼ਕਲ ਜਿਹੜਾ ਧਰਤੀ ਉੱਤੇ ਹੈ ਜਾਂ ਅਕਾਸ਼ ਵਿੱਚ ਉੱਡਣ ਵਾਲੇ ਕਿਸੇ ਪੰਛੀ ਦੀ ਸ਼ਕਲ,