Deuteronomy 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋਰ ਕੋਈ ਅਜਿਹੀ ਮੂਰਤੀ ਨਾ ਬਣਾਓ ਜਿਹੜੀ ਧਰਤੀ ਉੱਤੇ ਰੀਂਗਣ ਵਾਲੇ ਕਿਸੇ ਵੀ ਪ੍ਰਾਣੀ ਵਰਗੀ ਜਾਂ ਸਮੁੰਦਰ ਵਿੱਚਲੀ ਕਿਸੇ ਮੱਛੀ ਵਰਗੀ ਦਿਸਦੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਸੇ ਜ਼ਮੀਨ ਉੱਤੇ ਘਿਸਰਨ ਵਾਲੇ ਦੀ ਸ਼ਕਲ, ਕਿਸੇ ਮੱਛ ਕੱਛ ਦੀ ਸ਼ਕਲ ਜਿਹੜੇ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਕਿਸੇ ਜ਼ਮੀਨ ਉੱਤੇ ਘਿੱਸਰਨ ਵਾਲੇ ਕਿਸੇ ਜੰਤੂ ਦੀ ਸ਼ਕਲ ਜਾਂ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਰਹਿਣ ਵਾਲੀ ਕਿਸੇ ਮੱਛੀ ਦੀ ਸ਼ਕਲ ਵਿੱਚ,