Deuteronomy 4:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਨੇ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ ਅਤੇ ਤੁਹਾਨੂੰ ਆਪਣੇ ਖਾਸ ਬੰਦੇ ਬਣਾਇਆ। ਇਹ ਇਸ ਤਰ੍ਹਾਂ ਸੀ ਜਿਵੇਂ ਯਹੋਵਾਹ ਲੋਹਾ ਪਿਘਲਾਉਣ ਵਾਲੀ ਤਪਦੀ ਭੱਠੀ ਵਿੱਚ ਵੜ ਕੇ ਤੁਹਾਨੂੰ ਉਸ ਅਗਨੀ ਵਿੱਚੋਂ ਕੱਢ ਲਿਆਇਆ। ਅਤੇ ਹੁਣ ਤੁਸੀਂ ਉਸੇ ਦੇ ਲੋਕ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਨੂੰ ਯਹੋਵਾਹ ਨੇ ਲੈ ਕੇ ਮਿਸਰ ਦੀ ਲੋਹੇ ਦੀ ਭੱਠੀ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਮਿਲਖ ਪਰਜਾ ਹੋਵੋ ਜਿਵੇਂ ਤੁਸੀਂ ਅੱਜ ਦੇ ਦਿਨ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਨੇ ਤੁਹਾਨੂੰ ਲੋਹੇ ਦੀ ਭੱਠੀ ਵਰਗੇ ਮਿਸਰ ਤੋਂ ਕੱਢਿਆ ਤਾਂ ਜੋ ਤੁਸੀਂ ਉਹ ਦੀ ਨਿੱਜ-ਪਰਜਾ ਹੋਵੋ, ਜਿਵੇਂ ਤੁਸੀਂ ਅੱਜ ਦੇ ਦਿਨ ਹੋ।