Deuteronomy 4:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਵਾਹ ਤੁਹਾਡੇ ਕਾਰਣ, ਮੇਰੇ ਨਾਲ ਨਾਰਾਜ਼ ਹੋ ਗਿਆ। ਯਹੋਵਾਹ ਨੇ ਸੌਂਹ ਖਾਧੀ ਕਿ ਮੈਂ ਯਰਦਨ ਨਦੀ ਪਾਰ ਕਰਕੇ ਉਸ ਚੰਗੀ ਧਰਤੀ ਉੱਤੇ ਨਹੀਂ ਜਾਵਾਂਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਹੋਇਆ ਅਤੇ ਉਸ ਨੇ ਸੌਂਹ ਖਾਧੀ ਕਿ ਤੂੰ ਯਰਦਨ ਦੇ ਪਾਰ ਨਹੀਂ ਜਾਵੇਂਗਾ ਨਾ ਤੂੰ ਉਸ ਚੰਗੀ ਧਰਤੀ ਵਿੱਚ ਵੜੇਂਗਾ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਲਖ ਵਿੱਚ ਦਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਗੁੱਸੇ ਹੋਇਆ ਅਤੇ ਉਸ ਨੇ ਸਹੁੰ ਖਾਧੀ ਕਿ ਤੂੰ ਯਰਦਨ ਦੇ ਪਾਰ ਨਹੀਂ ਜਾਵੇਂਗਾ ਅਤੇ ਨਾ ਹੀ ਤੂੰ ਉਸ ਚੰਗੇ ਦੇਸ਼ ਵਿੱਚ ਪ੍ਰਵੇਸ਼ ਕਰੇਂਗਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ।