Deuteronomy 4:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਨੂੰ ਇੱਥੇ ਇਸੇ ਧਰਤੀ ਉੱਤੇ ਹੀ ਮਰਨਾ ਪਵੇਗਾ। ਮੈਂ ਯਰਦਨ ਨਦੀ ਦੇ ਪਾਰ ਨਹੀਂ ਜਾ ਸੱਕਦਾ, ਪਰ ਤੁਸੀਂ ਛੇਤੀ ਹੀ ਪਾਰ ਜਾਵੋਂਗੇ ਅਤੇ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰਕੇ ਉੱਥੇ ਰਹੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮੈਂ ਤਾਂ ਏਸ ਧਰਤੀ ਵਿੱਚ ਮਰਨਾ ਹੈ। ਮੈਂ ਯਰਦਨ ਦੇ ਪਾਰ ਨਹੀਂ ਲੰਘਣਾ ਪਰ ਤੁਸਾਂ ਲੰਘਣਾ ਹੈ ਅਤੇ ਤੁਸੀਂ ਉਸ ਚੰਗੀ ਧਰਤੀ ਉੱਤੇ ਕਬਜ਼ਾ ਕਰੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਇਸੇ ਦੇਸ਼ ਵਿੱਚ ਮਰਨਾ ਹੈ। ਮੈਂ ਯਰਦਨ ਦੇ ਪਾਰ ਨਹੀਂ ਜਾ ਸਕਦਾ, ਪਰ ਤੁਸੀਂ ਜਾਓਗੇ ਅਤੇ ਤੁਸੀਂ ਉਸ ਚੰਗੇ ਦੇਸ਼ ਉੱਤੇ ਅਧਿਕਾਰ ਕਰੋਗੇ।