Deuteronomy 4:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਲੰਮੇ ਸਮੇਂ ਤੀਕ ਉਸ ਦੇਸ਼ ਵਿੱਚ ਰਹੋਂਗੇ ਅਤੇ ਤੁਹਾਡੇ ਪੁੱਤ-ਪੋਤਰੇ ਹੋਣਗੇ ਤੁਸੀਂ ਓੱਥੇ ਹੀ ਬੁੱਢੇ ਹੋਵੋਂਗੇ। ਫ਼ੇਰ ਤੁਸੀਂ ਹਰ ਤਰ੍ਹਾਂ ਦੀਆਂ ਮੂਰਤੀਆਂ ਬਣਾਕੇ ਆਪਣੀਆਂ ਜ਼ਿੰਦਗੀਆਂ ਬਰਬਾਦ ਕਰ ਲਵੋਂਗੇ। ਜਦੋਂ ਤੁਸੀਂ ਅਜਿਹਾ ਕਰੋਂਗੇ, ਤੁਸੀਂ ਪਰਮੇਸ਼ੁਰ ਨੂੰ ਬਹੁਤ ਨਰਾਜ਼ ਕਰ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਹਾਡੇ ਪੁੱਤ੍ਰ ਪੋਤ੍ਰੇ ਹੋਣ ਅਤੇ ਤੁਸੀਂ ਧਰਤੀ ਉੱਤੇ ਢਿੱਲੇ ਪੈ ਜਾਓ ਅਤੇ ਵਿਗਾੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਦੇਸ਼ ਵਿੱਚ ਰਹਿੰਦੇ ਹੋਏ ਤੁਹਾਨੂੰ ਬਹੁਤ ਦਿਨ ਹੋ ਜਾਣ ਅਤੇ ਤੁਹਾਡੇ ਪੁੱਤਰ ਤੇ ਪੋਤਰੇ ਪੈਦਾ ਹੋਣ ਅਤੇ ਤੁਸੀਂ ਵਿਗੜ ਕੇ ਆਪਣੇ ਲਈ ਕਿਸੇ ਚੀਜ਼ ਦੀ ਘੜ੍ਹੀ ਹੋਈ ਮੂਰਤ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਿਆਈ ਕਰੋ ਕਿ ਉਹ ਕ੍ਰੋਧਵਾਨ ਹੋਵੇ,