Deuteronomy 4:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ, ਤੁਸੀਂ ਮਨੁੱਖਾਂ ਦੁਆਰਾ ਬਣਾਏ ਹੋਏ ਦੇਵਤਿਆਂ, ਪੱਥਰ ਅਤੇ ਲੱਕੜੀ ਤੋਂ ਬਣੀਆਂ ਹੋਈਆਂ ਮੂਰਤੀਆਂ ਦੀ ਸੇਵਾ ਕਰੋਂਗੇ ਜਿਹੜੀਆਂ ਨਾ ਤਾਂ ਦੇਖ ਸੱਕਦੀਆਂ, ਨਾ ਸੁਣ ਸੱਕਦੀਆਂ ਨਾ ਖਾ ਸੱਕਦੀਆਂ ਅਤੇ ਨਾ ਸੁੰਘ ਸੱਕਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉੱਥੇ ਆਦਮੀ ਦੇ ਹੱਥਾਂ ਦੇ ਬਣਾਏ ਹੋਏ ਦੇਵਤਿਆਂ ਦੀ ਪੂਜਾ ਕਰੋਗੇ ਅਰਥਾਤ ਲੱਕੜੀ ਅਤੇ ਪੱਥਰ ਦੇ ਜਿਹੜੇ ਨਾ ਵੇਖਦੇ, ਨਾ ਸੁਣਦੇ, ਨਾ ਖਾਂਦੇ, ਨਾ ਸੁੰਘਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉੱਥੇ ਆਦਮੀ ਦੇ ਹੱਥਾਂ ਦੇ ਬਣਾਏ ਹੋਏ ਲੱਕੜ ਅਤੇ ਪੱਥਰ ਦੇ ਦੇਵਤਿਆਂ ਦੀ ਪੂਜਾ ਕਰੋਗੇ ਜਿਹੜੇ ਨਾ ਵੇਖਦੇ, ਨਾ ਸੁਣਦੇ, ਨਾ ਖਾਂਦੇ ਅਤੇ ਨਾ ਸੁੰਘਦੇ ਹਨ।