Deuteronomy 4:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ-ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ-ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਕੋਲ ਵਾਪਸ ਆ ਜਾਵੋਂਗੇ ਅਤੇ ਉਸ ਦਾ ਹੁਕਮ ਮੰਨੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਹਾਡੀ ਬਿਪਤਾ ਵਿੱਚ ਏਹ ਸਾਰੀਆਂ ਗੱਲਾਂ ਤੁਹਾਡੇ ਉੱਤੇ ਆ ਪੈਣ ਤਾ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਵਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,