Deuteronomy 4:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜਿਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਕੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਸੁਣੀ ਜਿਵੇਂ ਤੁਸਾਂ ਸੁਣੀ ਅਤੇ ਜੀਉਂਦੇ ਰਹੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕਦੀ ਕਿਸੇ ਪਰਜਾ ਨੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੀ ਹੋਈ ਸੁਣੀ ਅਤੇ ਜੀਉਂਦੀ ਰਹੀ, ਜਿਵੇਂ ਤੁਸੀਂ ਸੁਣੀ ਹੈ?