Deuteronomy 4:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਅੱਗੇ ਵੱਧੇ ਸੀ, ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿੱਤਾ ਜਿਹੜੀਆਂ ਤੁਹਾਡੇ ਨਾਲੋਂ ਵੱਡੇਰੀਆਂ ਅਤੇ ਤੁਹਾਡੇ ਨਾਲੋਂ ਤਾਕਤਵਰ ਸਨ। ਅਤੇ ਯਹੋਵਾਹ ਨੇ ਉਨ੍ਹਾਂ ਦੀ ਧਰਤੀ ਅੰਦਰ ਤੁਹਾਡੀ ਅਗਵਾਈ ਕੀਤੀ। ਉਸ ਨੇ ਤੁਹਾਨੂੰ ਰਹਿਣ ਵਾਸਤੇ ਉਨ੍ਹਾਂ ਦੀ ਧਰਤੀ ਦੇ ਦਿੱਤੀ। ਅਤੇ ਉਹ ਅੱਜ ਵੀ ਇਹੋ ਕਰ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਹਾਡੇ ਅੱਗੋਂ ਤੁਹਾਥੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢੇ ਭਈ ਤੁਹਾਨੂੰ ਅੰਦਰ ਲਿਆਵੇ ਅਤੇ ਉਨ੍ਹਾਂ ਦੀ ਧਰਤੀ ਮਿਲਖ ਵਿੱਚ ਤੁਹਾਨੂੰ ਦੇਵੇ ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇ ਅਤੇ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚ ਲਿਆਵੇ ਅਤੇ ਉਨ੍ਹਾਂ ਦੇ ਦੇਸ਼ ਨੂੰ ਤੇਰੀ ਵਿਰਾਸਤ ਬਣਾ ਦੇਵੇ, ਜਿਵੇਂ ਅੱਜ ਦੇ ਦਿਨ ਉਹ ਕਰਦਾ ਹੈ।