Deuteronomy 4:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਅੱਜ ਤੁਹਾਨੂੰ ਜ਼ਰੂਰ ਚੇਤੇ ਕਰਨਾ ਚਾਹੀਦਾ ਹੈ ਅਤੇ ਮੰਨ ਲੈਣਾ ਚਾਹੀਦਾ ਹੈ ਕਿ ਯਹੋਵਾਹ ਪਰਮੇਸ਼ੁਰ ਹੈ। ਉਹ ਅਕਾਸ਼ ਵਿੱਚ ਉੱਪਰ ਅਤੇ ਧਰਤੀ ਉੱਤੇ ਇੱਥੇ ਹੇਠਾਂ, ਪਰਮੇਸ਼ੁਰ ਹੈ। ਕੋਈ ਹੋਰ ਪਰਮੇਸ਼ੁਰ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਏਸ ਦਿਨ ਨੂੰ ਜਾਣੋ ਅਤੇ ਆਪਣੇ ਹਿਰਦਿਆਂ ਵਿੱਚ ਰੱਖੋ ਭਈ ਯਹੋਵਾਹ ਹੀ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਪਰਮੇਸ਼ੁਰ ਹੈ। ਹੋਰ ਕੋਈ ਹੈ ਹੀ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅੱਜ ਜਾਣ ਲਓ ਅਤੇ ਆਪਣੇ ਦਿਲਾਂ ਵਿੱਚ ਰੱਖੋ ਕਿ ਉੱਤੇ ਅਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਯਹੋਵਾਹ ਹੀ ਪਰਮੇਸ਼ੁਰ ਹੈ, ਹੋਰ ਕੋਈ ਹੈ ਹੀ ਨਹੀਂ।