Deuteronomy 4:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਤਿੰਨ ਸ਼ਹਿਰ ਜਿਨ੍ਹਾਂ ਨੂੰ ਮੂਸਾ ਨੇ ਚੁਣਿਆ ਇਹ ਸਨ: ਰਊਬੇਨ ਦੇ ਪਰਿਵਾਰ-ਸਮੂਹ ਲਈ ਉੱਚੇ ਮੈਦਾਨਾ ਵਿੱਚਲੇ ਬਸਰ; ਗਾਦ ਦੇ ਪਰਿਵਾਰ-ਸਮੂਹ ਲਈ ਗਿਲਆਦ ਵਿੱਚਲਾ ਰਾਮੋਥ; ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਲਈ ਬਾਸ਼ਾਨ ਵਿੱਚਲਾ ਗੋਲਾਨ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਰਊਬੇਨੀਆਂ ਲਈ ਉਜਾੜ ਵਿੱਚ ਉੱਚੇ ਮਦਾਨ ਦੇ ਉੱਤੇ ਬਸਰ ਅਤੇ ਗਾਦੀਆਂ ਲਈ ਗਿਲਆਦ ਵਿੱਚੋਂ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ।