Deuteronomy 4:48 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਧਰਤੀ ਅਰਨੋਨ ਵਾਦੀ ਦੇ ਕੰਢੇ ਅਤੇ ਅਰੋਏਰ ਤੋਂ ਲੈ ਕੇ ਸੀਹੋਨ ਪਰਬਤ (ਹਰਮੋਨ ਪਰਬਤ) ਤੱਕ ਫ਼ੈਲ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੇ ਬੰਨੇ ਉੱਤੇ ਹੈ ਸੀਹੋਨ ਪਰਬਤ ਤੀਕ ਜਿਹੜਾ ਹਰਮੋਨ ਵੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਅਰੋਏਰ ਤੋਂ ਲੈ ਕੇ ਜਿਹੜਾ ਅਰਨੋਨ ਦੇ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਸੀਹੋਨ ਪਰਬਤ ਤੱਕ ਜਿਹੜਾ ਹਰਮੋਨ ਵੀ ਅਖਵਾਉਂਦਾ ਹੈ