Deuteronomy 4:49 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਧਰਤੀ ਵਿੱਚ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਦੀ ਪੂਰੀ ਯਰਦਨ ਵਾਦੀ ਸ਼ਾਮਿਲ ਸੀ। ਦੱਖਣ ਵੱਲ ਇਹ ਧਰਤੀ ਮ੍ਰਿਤ ਸਾਗਰ ਤੱਕ ਜਾਂਦੀ ਸੀ। ਪੂਰਬ ਵੱਲ ਇਹ ਪਿਸਗਾਹ ਪਰਬਤ ਦੇ ਪੈਰਾਂ ਤੱਕ ਪਹੁੰਚਦੀ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਾ ਅਰਾਬਾਹ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੀਕ ਜਿਹੜਾ ਪਿਸਗਾਹ ਦੀ ਢਾਲ ਹੇਠ ਹੈ ਉਨ੍ਹਾਂ ਨੂੰ ਕਬਜ਼ਾ ਕਰ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਅਰਾਬਾਹ ਉੱਤੇ ਯਰਦਨ ਤੋਂ ਪਾਰ ਪੂਰਬ ਵੱਲ ਅਰਥਾਤ ਅਰਾਬਾਹ ਦੇ ਸਮੁੰਦਰ ਤੱਕ ਜਿਹੜਾ ਪਿਸਗਾਹ ਦੀ ਢਾਲ਼ ਹੇਠ ਹੈ, ਕਬਜ਼ਾ ਕਰ ਲਿਆ।