Deuteronomy 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਕੋਈ ਵੀ ਹੋਰ ਕੌਮ ਇੰਨੀ ਮਹਾਨ ਨਹੀਂ ਕਿ ਉਸ ਦੇ ਕੋਲ ਇੰਨੇ ਚੰਗੇ ਅਤੇ ਨੇਮ ਹੋਣ ਜਿਨ੍ਹਾਂ ਦੀ ਸਿੱਖਿਆ ਮੈਂ ਤੁਹਾਨੂੰ ਅੱਜ ਦਿੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਹੜੀ ਵੱਡੀ ਕੌਮ ਹੈ ਜਿਹ ਦੇ ਕੋਲ ਬਿਧੀਆਂ ਅਤੇ ਕਨੂਨ ਐੱਨੇ ਧਾਰਮਕ ਹਨ ਜਿੰਨੀ ਏਹ ਸਾਰੀ ਬਿਵਸਥਾ ਜਿਹੜੀ ਮੈਂ ਤੁਹਾਡੇ ਅੱਗੇ ਅੱਜ ਰੱਖਦਾ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਿਹੜੀ ਅਜਿਹੀ ਵੱਡੀ ਕੌਮ ਹੈ ਜਿਸ ਦੇ ਕੋਲ ਅਜਿਹੀ ਧਾਰਮਿਕ ਬਿਧੀਆਂ ਅਤੇ ਕਨੂੰਨ ਹਨ, ਜਿੰਨ੍ਹੀ ਕਿ ਇਹ ਸਾਰੀ ਬਿਵਸਥਾ ਜਿਹੜੀ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ?