Deuteronomy 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲ ਦੇ ਸਮੂਹ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇਸਰਾਏਲ ਦੇ ਲੋਕੋ, ਉਨ੍ਹਾਂ ਕਨੂੰਨਾਂ ਅਤੇ ਬਿਧੀਆਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ। ਇਨ੍ਹਾਂ ਨੇਮਾਂ ਨੂੰ ਜਾਣ ਲਵੋ ਅਤੇ ਇਨ੍ਹਾਂ ਨੂੰ ਮੰਨਣ ਲਈ ਦ੍ਰਿੜ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਸਾਰੇ ਇਸਰਾਏਲ ਨੂੰ ਬੁਲਾ ਕੇ ਆਖਿਆ, ਹੇ ਇਸਰਾਏਲ, ਏਹਨਾਂ ਬਿਧੀਆਂ ਅਤੇ ਕਨੂਨਾਂ ਨੂੰ ਸੁਣੋ ਜਿਹੜੇ ਮੈਂ ਅੱਜ ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਏਹਨਾਂ ਨੂੰ ਸਿੱਖੋ ਅਤੇ ਏਹਨਾਂ ਨੂੰ ਪੂਰਾ ਕਰਨ ਲਈ ਮੰਨੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।