Deuteronomy 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜਿਹੜਾ ਉਹ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ, ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ।