Deuteronomy 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਤੁਸੀਂ ਸਬਤ ਨੂੰ ਉਸੇ ਤਰ੍ਹਾਂ ਖਾਸ ਦਿਨ ਵਜੋਂ ਰੱਖੋਂਗੇ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸਬਤ ਦੇ ਦਿਨ ਨੂੰ ਪਵਿੱਤ੍ਰ ਜਾਣ ਤੇ ਚੇਤੇ ਰੱਖ ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।