Deuteronomy 5:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰ ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ ਤਾਂ ਜੋ ਤੇਰੇ ਦਿਨ ਲੰਮੇ ਹੋਣ ਅਤੇ ਉਸ ਭੂਮੀ ਉੱਤੇ ਜਿਹੜੀ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ ਤੇਰਾ ਭਲਾ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।