Deuteronomy 5:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸਾਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਆਪਣੀ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਅਤੇ ਅਸਾਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ। ਅੱਜ ਦੇ ਦਿਨ ਅਸਾਂ ਵੇਖਿਆ ਭਈ ਪਰਮੇਸ਼ੁਰ ਆਦਮੀ ਨਾਲ ਬੋਲਦਾ ਹੈ ਅਤੇ ਉਹ ਆਦਮੀ ਨਾਲ ਬੋਲਦਾ ਹੈ ਅਤੇ ਉਹ ਜੀਉਂਦਾ ਰਹਿੰਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ। ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ।