Deuteronomy 5:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਸਾੜ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਏਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ। ਜੇ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਵਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਇਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ, ਜੇਕਰ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਂਵਾਂਗੇ।