Deuteronomy 5:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ ਇੱਥੇ ਮੇਰੇ ਕੋਲ ਖਲੋ ਜਾਹ ਅਤੇ ਮੈਂ ਤੈਨੂੰ ਓਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ ਜਿਹੜੇ ਤੂੰ ਉਨ੍ਹਾਂ ਨੂੰ ਸਿਖਾਲਣੇ ਹਨ ਤਾਂ ਜੋ ਓਹ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਕਬਜ਼ਾ ਕਰਨ ਲਈ ਦਿੰਦਾ ਹਾਂ ਉਨ੍ਹਾਂ ਨੂੰ ਪੂਰਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ ਇੱਥੇ ਮੇਰੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਤੈਨੂੰ ਉਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ, ਜਿਹੜੇ ਤੂੰ ਉਨ੍ਹਾਂ ਨੂੰ ਸਿਖਾਉਣੇ ਹਨ, ਤਾਂ ਜੋ ਉਹ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜਿਹੜਾ ਮੈਂ ਉਨ੍ਹਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।