Deuteronomy 5:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਣਾ ਕਰੋ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ। ਤੁਸੀਂ ਸੱਜੇ ਖੱਬੇ ਨਾ ਮੁੜਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਨਾ ਕਰਿਓ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ। ਤੁਸੀਂ ਨਾ ਤਾਂ ਸੱਜੇ ਮੁੜਿਓ ਨਾ ਹੀ ਖੱਬੇ।