Deuteronomy 5:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਸਾਰੇ ਰਾਹ ਵਿੱਚ ਜਿਹ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ ਚੱਲੋ ਤਾਂ ਜੋ ਤੁਸੀਂ ਜੀਓ ਤੇ ਤੁਹਾਡਾ ਭਲਾ ਹੋਵੇ ਅਤੇ ਤੁਹਾਡੇ ਦਿਨ ਉਸ ਧਰਤੀ ਵਿੱਚ ਜਿਹ ਦਾ ਤੁਸੀਂ ਕਬਜ਼ਾ ਕਰੋਗੇ ਲੰਮੇ ਹੋਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ।