Deuteronomy 5:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਉਸ ਪਰਬਤ ਉੱਤੇ ਤੁਹਾਡੇ ਨਾਲ ਸਨਮੁੱਖ ਹੋਕੇ ਗੱਲ ਕੀਤੀ। ਉਸ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਅੱਗ ਦੇ ਵਿੱਚ ਦੀ ਪਹਾੜ ਉੱਤੋਂ ਤੁਹਾਡੇ ਨਾਲ ਆਹਮੋ ਸਾਹਮਣੇ ਹੋ ਕੇ ਬੋਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਅੱਗ ਦੇ ਵਿੱਚੋਂ ਦੀ ਪਰਬਤ ਉੱਤੋਂ ਤੁਹਾਡੇ ਨਾਲ ਆਹਮੋ-ਸਾਹਮਣੇ ਹੋ ਕੇ ਬੋਲਿਆ,