Deuteronomy 5:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਮਿਸਰ ਦੀ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜਿਹੜਾ ਤੈਨੂੰ ਮਿਸਰ ਦੇਸ਼ ਤੋਂ, ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।