Deuteronomy 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਤੁਹਾਨੂੰ ਕੋਈ ਵੀ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਰ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ, ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।