Deuteronomy 6:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਉਹ ਹੁਕਮ, ਕਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹੁਕਮਨਾਮਾ, ਬਿਧੀਆਂ, ਅਤੇ ਕਨੂਨ ਹਨ ਜਿਨ੍ਹਾਂ ਦਾ ਤੁਹਾਨੂੰ ਸਿਖਾਲਣ ਦਾ ਹੁਕਮ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ ਤਾਂ ਜੋ ਤੁਸੀਂ ਏਹਨਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ ਜਿੱਥੇ ਨੂੰ ਤੁਸੀਂ ਉਹ ਦੇ ਉੱਤੇ ਕਬਜ਼ਾ ਕਰਨ ਲਈ ਲੰਘਦੇ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,