Deuteronomy 6:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਚੌਕਸ ਰਹਿਓ, ਮਤੇ ਤੁਸੀਂ ਯਹੋਵਾਹ ਨੂੰ ਵਿੱਸਰ ਜਾਓ ਜਿਹੜਾ ਤੁਹਾਨੂੰ ਮਿਸਰ ਦੇਸ ਤੋਂ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਚੌਕਸ ਰਹਿਓ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਯਹੋਵਾਹ ਨੂੰ ਭੁੱਲ ਜਾਓ, ਜਿਹੜਾ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢ ਲਿਆਇਆ ਹੈ।