Deuteronomy 6:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ ਕਰਨ ਲਈ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸ ਦੀ ਉਪਾਸਨਾ ਕਰੋ ਅਤੇ ਉਸ ਦੇ ਨਾਮ ਦੀ ਸੌਂਹ ਖਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ, ਉਸੇ ਦੀ ਸੇਵਾ ਕਰੋ ਅਤੇ ਉਸ ਦੇ ਨਾਮ ਦੀ ਸਹੁੰ ਖਾਓ।