Deuteronomy 6:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਹੋਰਨਾਂ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ। ਤੁਹਾਨੂੰ ਆਪਣੇ ਆਲੇ-ਦੁਆਲੇ ਰਹਿੰਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਨਹੀਂ ਲੱਗਣਾ ਚਾਹੀਦਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ ਦੁਆਲੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਨਾ ਜਾਇਓ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਜਿਹੜੇ ਤੁਹਾਡੇ ਆਲੇ-ਦੁਆਲੇ ਹਨ,