Deuteronomy 6:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਤੁਹਾਡਾ ਪਰਮੇਸ਼ੁਰ, ਹਮੇਸ਼ਾ ਤੁਹਾਡੇ ਅੰਗ-ਸੰਗ ਹੈ। ਅਤੇ ਯਹੋਵਾਹ ਆਪਣੇ ਲੋਕਾਂ ਦਾ ਹੋਰਨਾ ਦੇਵਤਿਆਂ ਦੀ ਉਪਾਸਨਾ ਕਰਨ ਨੂੰ ਨਫ਼ਰਤ ਕਰਦਾ ਹੈ! ਇਸ ਲਈ ਜੇ ਤੁਸੀਂ ਉਨ੍ਹਾਂ ਹੋਰਨਾ ਦੇਵਿਤਆਂ ਦੇ ਪਿੱਛੇ ਲੱਗੋਂਗੇ, ਉਹ ਤੁਹਾਡੇ ਨਾਲ ਬਹੁਤ ਨਾਰਾਜ਼ ਹੋ ਜਾਵੇਗਾ ਅਤੇ ਤੁਹਾਨੂੰ ਧਰਤੀ ਦੀ ਸਤਹ ਤੋਂ ਤਬਾਹ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਜਿਹੜਾ ਤੁਹਾਡੇ ਵਿੱਚ ਇੱਕ ਅਣਖ ਵਾਲਾ ਪਰਮੇਸ਼ੁਰ ਹੈ ਅਜੇਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਜ਼ਮੀਨ ਉੱਤੋਂ ਮਿਟਾ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ, ਜੋ ਤੁਹਾਡੇ ਵਿਚਕਾਰ ਹੈ, ਇੱਕ ਅਣਖ ਵਾਲਾ ਪਰਮੇਸ਼ੁਰ ਹੈ, ਅਜਿਹਾ ਨਾ ਹੋਵੇ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਧਰਤੀ ਉੱਤੋਂ ਮਿਟਾ ਦੇਵੇ।