Deuteronomy 6:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ ਚਾਹੀਦਾ ਹੈ ਕਿ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਉਸ ਤਰ੍ਹਾਂ ਇਮਤਿਹਾਨ ਨਾ ਲਵੋ ਜਿਵੇਂ ਤੁਸੀਂ ਮੱਸਾਹ ਵਿਖੇ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਨਾ ਪਰਤਾਓ ਜਿਵੇਂ ਤੁਸਾਂ ਮੱਸਾਹ ਵਿੱਚ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈਣਾ, ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।