Deuteronomy 6:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਠੀਕ ਅਤੇ ਚੰਗੀਆਂ ਹਨ-ਉਹ ਗੱਲਾਂ ਜਿਹੜੀਆਂ ਯਹੋਵਾਹ ਨੂੰ ਪ੍ਰਸੰਨ ਕਰਦੀਆਂ ਹਨ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ, ਅਤੇ ਤੁਸੀਂ ਜਾਕੇ ਉਹ ਚੰਗੀ ਧਰਤੀ ਹਾਸਿਲ ਕਰ ਸੱਕੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਸਤ ਅਤੇ ਸ਼ੁੱਭ ਕੰਮ ਹੈ ਉਹੀ ਕਰੋ ਤੁਸੀਂ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੀ ਧਰਤੀ ਦੇ ਵਿੱਚ ਜਾ ਕੇ ਉਸ ਉੱਤੇ ਕਬਜ਼ਾ ਕਰੋ ਜਿਸ ਦੀ ਸੌਂਹ ਯਹੋਵਾਹ ਨੇ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਅਤੇ ਚੰਗਾ ਹੈ, ਤੁਸੀਂ ਉਹ ਹੀ ਕਰਿਓ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਉਸ ਚੰਗੇ ਦੇਸ਼ ਵਿੱਚ ਜਾ ਕੇ ਉਸ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ