Deuteronomy 6:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਸਾਰੇ ਦੁਸ਼ਮਣਾ ਨੂੰ ਬਾਹਰ ਕੱਢ ਦਿਉ ਜਿਵੇਂ ਯਹੋਵਾਹ ਨੇ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਤੁਹਾਡੇ ਸਾਰੇ ਵੈਰੀਆਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ, ਜਿਵੇਂ ਯਹੋਵਾਹ ਨੇ ਬਚਨ ਕੀਤਾ ਸੀ।