Deuteronomy 6:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਜੀਵਨ ਭਰ ਮੰਨੋ, ਤੁਸੀਂ, ਤੁਹਾਡੇ ਪੁੱਤ੍ਰ ਅਤੇ ਤੁਹਾਡੇ ਪੋਤ੍ਰੇ ਤਾਂ ਜੋ ਤੁਹਾਡੇ ਦਿਨ ਲੰਮੇ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੋ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਤੁਸੀਂ, ਤੁਹਾਡੇ ਪੁੱਤਰ ਅਤੇ ਤੁਹਾਡੇ ਪੋਤਰੇ ਜੀਵਨ ਭਰ ਮੰਨਣ, ਤਾਂ ਜੋ ਤੁਹਾਡੇ ਦਿਨ ਲੰਮੇ ਹੋਣ।