Deuteronomy 6:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛ ਸੱਕਦੇ ਹਨ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਸਾਖੀਆਂ, ਕਨੂੰਨ ਅਤੇ ਬਿਧੀਆਂ ਦਿੱਤੀਆਂ! ਉਨ੍ਹਾਂ ਦਾ ਕੀ ਅਰਥ ਹੈ?’
Punjabi Bible 2016 - ਪਵਿੱਤਰ ਬਾਈਬਲ O.V.
ਜਦ ਅੱਗੇ ਨੂੰ ਤੁਹਾਡੇ ਪੁੱਤ੍ਰ ਤੁਹਾਥੋਂ ਪੁੱਛਣ ਕਿ ਓਹ ਸਾਖੀਆਂ, ਬਿਧੀਆਂ ਅਤੇ ਕਨੂਨ ਕਿਹੜੇ ਹਨ ਜਿਨ੍ਹਾਂ ਦਾ ਯਹੋਵਾਹ ਸਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅੱਗੇ ਨੂੰ ਤੁਹਾਡੇ ਪੁੱਤਰ ਤੁਹਾਨੂੰ ਪੁੱਛਣ ਕਿ ਉਹਨਾਂ ਸਾਖੀਆਂ, ਬਿਧੀਆਂ ਅਤੇ ਕਨੂੰਨਾਂ ਦਾ ਕੀ ਉਦੇਸ਼ ਹੈ ਜਿਨ੍ਹਾਂ ਦਾ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਹੁਕਮ ਦਿੱਤਾ ਸੀ?