Deuteronomy 6:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ। ਅਸੀਂ ਉਸ ਨੂੰ ਉਹ ਕਾਰਨਾਮੇ ਮਿਸਰੀ ਲੋਕਾਂ, ਫ਼ਿਰਊਨ ਅਤੇ ਫ਼ਿਰਊਨ ਦੇ ਘਰ ਦੇ ਲੋਕਾਂ ਨਾਲ ਕਰਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ ਤੇ ਵੱਡੇ ਅਤੇ ਦੁਖ ਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮਿਸਰ ਵਿੱਚ ਫ਼ਿਰਊਨ ਅਤੇ ਉਸ ਦੇ ਸਾਰੇ ਘਰਾਣੇ ਨਾਲ ਸਾਡੇ ਵੇਖਦਿਆਂ, ਵੱਡੇ ਅਤੇ ਦੁੱਖਦਾਇਕ ਨਿਸ਼ਾਨ ਅਤੇ ਅਚੰਭੇ ਵਿਖਾਲੇ