Deuteronomy 6:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਯਹੋਵਾਹ ਸਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਉਹ ਧਰਤੀ ਦੇ ਸੱਕੇ ਜਿਸਦਾ ਉਸ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਅੰਦਰ ਲਿਆਵੇ ਅਤੇ ਉਹ ਧਰਤੀ ਸਾਨੂੰ ਦੇਵੇ ਜਿਹ ਦੀ ਸੌਂਹ ਉਸ ਨੇ ਸਾਡੇ ਪਿਉ ਦਾਦਿਆਂ ਨਾਲ ਖਾਧੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਨੂੰ ਉੱਥੋਂ ਕੱਢ ਲਿਆਇਆ ਤਾਂ ਜੋ ਉਹ ਸਾਨੂੰ ਇਸ ਦੇਸ਼ ਦੇ ਅੰਦਰ ਲਿਆਵੇ ਅਤੇ ਇਹ ਧਰਤੀ ਸਾਨੂੰ ਦੇਵੇ, ਜਿਸ ਦੀ ਸਹੁੰ ਉਸ ਨੇ ਸਾਡੇ ਪੁਰਖਿਆਂ ਨਾਲ ਖਾਧੀ ਸੀ।