Deuteronomy 6:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਾਨੂੰ ਇਨ੍ਹਾਂ ਸਾਰੀਆਂ ਸਾਖੀਆਂ ਉੱਤੇ ਚੱਲਣ ਦਾ ਹੁਕਮ ਦਿੱਤਾ ਸੀ। ਸਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਆਦਰ ਕਰਨਾ ਚਾਹੀਦਾ ਹੈ। ਫ਼ੇਰ ਉਹ ਸਾਨੂੰ ਹਮੇਸ਼ਾ ਚੰਗਾ ਜੀਵਨ ਬਿਤਾਉਣ ਦੇਵੇਗਾ, ਜਿਵੇਂ ਕਿ ਅਸੀਂ ਹੁਣ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਏਹਨਾਂ ਸਾਰੀਆਂ ਬਿਧੀਆਂ ਦੇ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਆਪਣੀ ਭਲਿਆਈ ਦੇ ਕਾਰਨ ਜੀਵਨ ਭਰ ਡਰੀਏ ਤਾਂ ਜੋ ਉਹ ਸਾਨੂੰ ਜੀਉਂਦਾ ਰੱਖੇ ਜਿਵੇਂ ਅੱਜ ਦੇ ਦਿਨ ਰੱਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਪੂਰਾ ਕਰਨ ਦਾ ਸਾਨੂੰ ਹੁਕਮ ਦਿੱਤਾ ਸੀ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਜੀਵਨ ਭਰ ਡਰੀਏ, ਤਾਂ ਜੋ ਸਾਡਾ ਭਲਾ ਹੋਵੇ ਅਤੇ ਉਹ ਸਾਨੂੰ ਜੀਉਂਦਾ ਰੱਖੇ, ਜਿਵੇਂ ਅੱਜ ਦੇ ਦਿਨ ਤੱਕ ਰੱਖਿਆ ਹੈ।