Deuteronomy 6:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਅਸੀਂ ਧਿਆਨ ਨਾਲ ਪੂਰੇ ਨੇਮ ਦੀ ਪਾਲਣਾ ਕਰਾਂਗੇ ਬਿਲਕੁਲ ਓਸੇ ਤਰ੍ਹਾਂ ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਕਰਨ ਲਈ ਆਖਿਆ ਸੀ, ਤਾਂ ਪਰਮੇਸ਼ੁਰ ਆਖੇਗਾ ਕਿ ਅਸੀਂ ਬਹੁਤ ਚੰਗਾ ਕੰਮ ਕੀਤਾ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਾਡਾ ਧਰਮ ਹੋਵੇਗਾ ਕਿ ਅਸੀਂ ਏਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰਾਂ ਮੰਨੀਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਅਸੀਂ ਇਹਨਾਂ ਸਾਰਿਆਂ ਹੁਕਮਾਂ ਨੂੰ ਜਿਨ੍ਹਾਂ ਦਾ ਉਸ ਨੇ ਹੁਕਮ ਦਿੱਤਾ ਸੀ, ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਚੰਗੀ ਤਰ੍ਹਾਂ ਮੰਨੀਏ ਤਾਂ ਇਹ ਸਾਡੇ ਲਈ ਧਰਮ ਠਹਿਰੇਗਾ।