Deuteronomy 6:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲ, ਸੁਣੋ ਅਤੇ ਏਵੇਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਤੁਸੀਂ ਬਹੁਤ ਵਧੋ ਜਿਵੇਂ ਯਹੋਵਾਹ ਤੁਹਾਡੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਉਸ ਧਰਤੀ ਵਿੱਚ ਜਿੱਥੇ ਦੁੱਧ ਅਤੇ ਸ਼ਹਿਤ ਵੱਗਦਾ ਹੈ ਬਚਨ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲ, ਸੁਣੋ ਅਤੇ ਇਸੇ ਤਰ੍ਹਾਂ ਹੀ ਕਰਨ ਦਾ ਜਤਨ ਕਰੋ ਤਾਂ ਜੋ ਤੁਹਾਡਾ ਭਲਾ ਹੋਵੇ ਅਤੇ ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਬਚਨ ਦਿੱਤਾ ਹੈ, ਤੁਸੀਂ ਉਸ ਦੇਸ਼ ਵਿੱਚ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ ਬਹੁਤ ਹੀ ਵੱਧ ਜਾਓ।