Deuteronomy 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਮਨ, ਆਪਣੀ ਸਾਰੀ ਜਾਨ ਅਤੇ ਆਪਣੇ ਸਾਰੇ ਜ਼ੋਰ ਨਾਲ ਪਿਆਰ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ, ਆਪਣੀ ਸਾਰੀ ਜਾਨ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰੋ