Deuteronomy 6:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਨੂੰ ਆਪਣੇ ਬੱਚਿਆ ਨੂੰ ਸਿਖਲਾਓ ਤੁਸੀਂ ਆਪਣੇ ਘਰ ਬੈਠਿਆ, ਰਾਹ ਤੁਰਦਿਆਂ, ਲੇਟਦਿਆਂ ਅਰ ਉੱਠਦਿਆਂ ਓਹਨਾਂ ਦਾ ਚਰਚਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।