Deuteronomy 6:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹੋ ਅਤੇ ਓਹ ਤੁਹਾਡਿਆਂ ਨੇਤ੍ਰਾਂ ਦੇ ਵਿਚਕਾਰ ਤਵੀਤ ਜਿਹੀਆਂ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਨੂੰ ਨਿਸ਼ਾਨੀਆਂ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।