Deuteronomy 6:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਨੂੰ ਆਪਣੇ ਘਰ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ।