Deuteronomy 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਢਿੱਲ ਨਹੀਂ ਲਾਵੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਵੈਰੀਆਂ ਦੇ ਵੇਖਦਿਆਂ ਤੇ ਓਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ ਵੇਖਦਿਆਂ ਓਹਨਾਂ ਨੂੰ ਬਦਲਾ ਦੇਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੇ ਵੈਰੀਆਂ ਦੇ ਵੇਖਦਿਆਂ ਹੀ ਉਹਨਾਂ ਦਾ ਨਾਸ ਕਰ ਕੇ ਬਦਲਾ ਦਿੰਦਾ ਹੈ ਅਤੇ ਉਹ ਆਪਣੇ ਵੈਰੀਆਂ ਵਿਖੇ ਢਿੱਲ ਨਾ ਲਾਵੇਗਾ ਪਰ ਉਨ੍ਹਾਂ ਦੇ ਵੇਖਦਿਆਂ-ਵੇਖਦਿਆਂ ਹੀ ਉਹਨਾਂ ਨੂੰ ਬਦਲਾ ਦੇਵੇਗਾ।