Deuteronomy 7:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਇਨ੍ਹਾਂ ਕਨੂੰਨਾ ਨੂੰ ਸੁਣੋਗੇ, ਅਤੇ ਜੇ ਤੁਸੀਂ ਇਨ੍ਹਾਂ ਦੀ ਪਾਲਣਾ ਕਰਨ ਵਿੱਚ ਧਿਆਨ ਦਿਉਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਨਾਲ ਆਪਣਾ ਪਿਆਰ ਦਾ ਇਕਰਾਰਨਾਮਾ ਪੂਰਾ ਕਰੇਗਾ। ਉਸ ਨੇ ਇਸਦਾ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਏਸ ਕਾਰਨ ਕਿ ਤੁਸੀਂ ਏਹਨਾਂ ਕਾਨੂਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਓਹਨਾਂ ਦੀ ਪਾਲਨਾ ਕਰਦੇ ਹੋ ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪਿਉ ਦਾਦਿਆਂ ਨਾਲ ਸੌਂਹ ਖਾ ਕੇ ਕੀਤੀ ਸੀ ਕਾਇਮ ਰੱਖੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਇਸ ਕਾਰਨ ਕਿ ਤੁਸੀਂ ਇਹਨਾਂ ਕਨੂੰਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਉਹਨਾਂ ਦੀ ਪਾਲਣਾ ਕਰਦੇ ਹੋ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪੁਰਖਿਆਂ ਨਾਲ ਸਹੁੰ ਖਾ ਕੇ ਕੀਤੀ ਸੀ, ਕਾਇਮ ਰੱਖੇਗਾ।