Deuteronomy 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸੱਕਦੇ ਹਾਂ?’
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਆਪਣੇ ਮਨਾਂ ਵਿੱਚ ਆਖੋ ਕਿ ਏਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਓਹਨਾਂ ਨੂੰ ਕਿਵੇਂ ਕਾਬੂ ਕਰ ਸੱਕੀਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਆਪਣੇ ਦਿਲਾਂ ਵਿੱਚ ਆਖੋ, “ਇਹ ਕੌਮਾਂ ਸਾਡੇ ਨਾਲੋਂ ਬਹੁਤੀਆਂ ਹਨ, ਅਸੀਂ ਉਹਨਾਂ ਉੱਤੇ ਕਿਵੇਂ ਕਾਬੂ ਕਰ ਸਕਦੇ ਹਾਂ?”