Deuteronomy 7:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਓਹਨਾਂ ਤੋਂ ਨਾ ਡਰੋ। ਤੁਸੀਂ ਅੱਛੀ ਤਰਾਂ ਯਾਦ ਕਰੋ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਹਨਾਂ ਤੋਂ ਨਾ ਡਰਿਓ। ਤੁਸੀਂ ਉਹ ਸਭ ਕੁਝ ਚੰਗੀ ਤਰ੍ਹਾਂ ਯਾਦ ਰੱਖਿਓ ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਫ਼ਿਰਊਨ ਨਾਲ ਅਤੇ ਸਾਰੇ ਮਿਸਰੀਆਂ ਨਾਲ ਕੀਤਾ ਸੀ।